Bible Versions
Bible Books

1 Chronicles 18:11 (NCV) New Century Version

Versions

PAV   ਅਰ ਦਾਊਦ ਪਾਤਸ਼ਾਹ ਨੇ ਉਨ੍ਹਾਂ ਨੂੰ ਵੀ ਉਸ ਚਾਂਦੀ, ਅਰ ਸੋਨੇ ਸਣੇ, ਜਿਹੜੇ ਉਸ ਨੇ ਸਰਬੱਤ ਕੌਮਾਂ ਤੋਂ ਅਰਥਾਤ ਅਦੋਮ, ਮੋਆਬ, ਅੰਮੋਨ ਦੀ ਸੰਤਾਨ, ਫਲਿਸਤੀਆਂ, ਅਰ ਅਮਾਲੇਕ ਤੋਂ ਲਏ ਸਨ, ਯਹੋਵਾਹ ਦੇ ਅਰਪਣ ਕਰ ਦਿੱਤੇ
IRVPA   ਅਤੇ ਦਾਊਦ ਪਾਤਸ਼ਾਹ ਨੇ ਉਨ੍ਹਾਂ ਨੂੰ ਵੀ ਉਸ ਚਾਂਦੀ ਅਤੇ ਸੋਨੇ ਦੇ ਨਾਲ, ਜਿਹੜੇ ਉਸ ਨੇ ਸਰਬੱਤ ਕੌਮਾਂ ਤੋਂ ਅਰਥਾਤ ਅਦੋਮ, ਮੋਆਬ, ਅੰਮੋਨ ਦੀ ਸੰਤਾਨ, ਫ਼ਲਿਸਤੀਆਂ ਅਤੇ ਅਮਾਲੇਕ ਤੋਂ ਲਏ ਸਨ, ਯਹੋਵਾਹ ਦੇ ਅੱਗੇ ਅਰਪਣ ਕਰ ਦਿੱਤੇ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us