Versions
PAV ਅਤੇ ਏਹ ਓਹ ਗਵੱਯੇ ਸਨ ਜਿਹੜੇ ਲੇਵੀਆਂ ਦੇ ਪਿਤਰਾਂ ਦੇ ਘਰਾਣਿਆਂ ਦੇ ਮੁਖੀਏ ਸਨ ਅਤੇ ਕੋਠੜੀਆਂ ਦੇ ਵਿੱਚ ਟਿਕ ਕੇ ਦੂਜੇ ਕੰਮ ਤੋਂ ਅੱਡ ਸਨ ਕਿਉਂ ਜੋਓਹ ਰਾਤ ਦਿਨ ਆਪਣੇ ਕੰਮ ਵਿੱਚ ਰੁਝੇ ਰਹਿੰਦੇ ਸਨ
IRVPA ਅਤੇ ਇਹ ਉਹ ਗਵੱਯੇ ਸਨ ਜਿਹੜੇ ਲੇਵੀਆਂ ਦੇ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ ਸਨ ਅਤੇ ਕੋਠੜੀਆਂ ਦੇ ਵਿੱਚ ਰਹਿ ਕੇ ਦੂਜੇ ਦੇ ਕੰਮ ਤੋਂ ਅੱਡ ਸਨ, ਕਿਉਂ ਜੋ ਉਹ ਰਾਤ-ਦਿਨ ਆਪਣੇ ਕੰਮ ਵਿੱਚ ਰੁੱਝੇ ਰਹਿੰਦੇ ਸਨ