Versions
PAV ਅੰਤਹਕਰਨ ਜੋ ਮੈਂ ਕਹਿੰਦਾ ਹਾਂ ਸੋ ਤੇਰਾ ਨਹੀਂ ਸਗੋਂ ਦੂਜੇ ਦਾ ਇਸ ਲਈ ਜੋ ਮੇਰੀ ਅਜਾਦੀ ਦੂਜੇ ਦੇ ਅੰਤਹਕਰਨ ਤੋਂ ਕਿਉਂ ਜਾਚੀ ਜਾਂਦੀ ਹੈ?
ERVPA ਮੇਰਾ ਇਹ ਭਾਵ ਨਹੀਂ ਕਿ ਤੁਹਾਡੇ ਖਿਆਲ ਅਨੁਸਾਰ ਇਹ ਗਲਤ ਹੈ। ਪਰ ਦੂਸਰਾ ਵਿਅਕਤੀ ਸ਼ਾਇਦ ਇਹ ਸਮਝ ਜਾਵੇ ਕਿ ਇਹ ਗਲਤ ਹੈ। ਇਹੀ ਕਾਰਣ ਹੈ ਕਿ ਮੈਂ ਉਹ ਗੋਸ਼ਤ ਨਹੀਂ ਖਾਵਾਂਗਾ। ਮੇਰੀ ਆਜ਼ਾਦੀ ਦਾ ਨਿਰਣਾ ਇਸ ਗੱਲੋਂ ਨਹੀਂ ਹੋਣਾ ਚਾਹੀਦਾ ਕਿ ਦੂਸਰਾ ਕੀ ਸੋਚਦਾ ਹੈ।
IRVPA ਵਿਵੇਕ ਜੋ ਮੈਂ ਕਹਿੰਦਾ ਹਾਂ ਸੋ ਤੇਰਾ ਨਹੀਂ ਸਗੋਂ ਦੂਜੇ ਦਾ ਇਸ ਲਈ ਜੋ ਮੇਰੀ ਅਜ਼ਾਦੀ ਦੂਜੇ ਦੇ ਵਿਵੇਕ ਤੋਂ ਕਿਉਂ ਜਾਂਚੀ ਜਾਂਦੀ ਹੈ?