Bible Versions
Bible Books

1 Corinthians 9:16 (NCV) New Century Version

Versions

PAV   ਭਾਵੇਂ ਮੈਂ ਖੁਸ਼ ਖ਼ਬਰੀ ਸੁਣਾਵਾਂ ਤਾਂ ਵੀ ਮੇਰਾ ਕੋਈ ਅਭਮਾਨ ਨਹੀਂ ਇਸ ਕਰਕੇ ਜੇ ਇਹ ਤਾਂ ਮੇਰੇ ਲਈ ਅਵੱਸ ਹੈ। ਹਮਸੋਸ ਹੈ ਮੇਰੇ ਉੱਤੇ ਜੇ ਮੈਂ ਖੁਸ਼ ਖ਼ਬਰੀ ਨਾ ਸੁਣਾਵਾਂ!
ERVPA   ਹਾਲਾਂ ਕਿ ਮੈਂ ਖੁਸ਼ਖਬਰੀ ਦਾ ਪ੍ਰਚਾਰ ਕਰਦਾ ਹਾਂ ਪਰ ਇਹ ਮੇਰੇ ਵਾਸਤੇ ਸ਼ੇਖੀ ਮਾਰਨ ਦਾ ਕਾਰਣ ਨਹੀਂ ਹੈ। ਸ਼ੁਭ ਸਮਾਚਾਰ ਦਾ ਪ੍ਰਚਾਰ ਕਰਨਾ ਤਾਂ ਮੇਰਾ ਫ਼ਰਜ਼ ਹੈ ਜੋ ਮੇਰੇ ਲਈ ਅਨਿਵਾਰੀ ਹੈ। ਜੇ ਮੈਂ ਖੁਸ਼ਖਬਰੀ ਦਾ ਪ੍ਰਚਾਰ ਨਾ ਕਰਾਂ ਤਾਂ ਇਹ ਮੇਰੇ ਲਈ ਬਹੁਤ ਬੁਰੀ ਗੱਲ ਹੋਵੇਗੀ।
IRVPA   ਭਾਵੇਂ ਮੈਂ ਖੁਸ਼ਖਬਰੀ ਸੁਣਾਵਾਂ ਤਾਂ ਵੀ ਮੇਰਾ ਕੋਈ ਘਮੰਡ ਨਹੀਂ ਇਸ ਕਰਕੇ ਜੋ ਇਹ ਤਾਂ ਮੇਰੇ ਲਈ ਜ਼ਰੂਰੀ ਹੈ। ਹਾਏ ਮੇਰੇ ਉੱਤੇ ਜੇ ਮੈਂ ਖੁਸ਼ਖਬਰੀ ਨਾ ਸੁਣਾਵਾਂ!
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us