Bible Versions
Bible Books

1 Corinthians 9:21 (NCV) New Century Version

Versions

PAV   ਮੈਂ ਜੋ ਪਰਮੇਸ਼ੁਰ ਦੇ ਭਾਣੇ ਸ਼ਰਾ ਹੀਣ ਨਹੀਂ ਹਾਂ ਸਗੋਂ ਸਰੀਰ ਦੇ ਭਾਵੇਂ ਸਰਾਂ ਅਧੀਨ ਹਾਂ ਸ਼ਰਾ ਹੀਣਾਂ ਲਈ ਮੈਂ ਸ਼ਰਾ ਹੀਣ ਜਿਹਾ ਬਣਿਆ, ਭਈ ਮੈਂ ਸ਼ਰਾ ਹੀਣਾਂ ਨੂੰ ਖਿੱਚ ਲਿਆਵਾਂ
ERVPA   ਉਨ੍ਹਾਂ ਲਈ ਜਿਹਡ਼ੇ ਨੇਮ ਤੋਂ ਬਿਨਾ ਹਨ ਮੈਂ ਉਨ੍ਹਾਂ ਲਈ ਉਹੋ ਜਿਹਾ ਬਣ ਜਾਂਦਾ ਹਾਂ ਜੋ ਨੇਮ ਤੋਂ ਬਿਨਾ ਹੈ। ਮੈਂ ਇਹ ਉਨ੍ਹਾਂ ਲੋਕਾਂ ਦੀ ਮੁਕਤੀ ਵੱਲ ਅਗਵਾਈ ਕਰਨ ਲਈ ਕਰਦਾ ਹਾਂ ਜਿਨ੍ਹਾਂ ਕੋਲ ਨੇਮ ਨਹੀਂ ਹੈ। ਪਰ ਅਸਲ ਵਿੱਚ ਮੈਂ ਪਰਮੇਸ਼ੁਰ ਦੇ ਨੇਮ ਤੋਂ ਬਿਨਾ ਨਹੀਂ ਹਾਂ। ਮੈਂ ਮਸੀਹ ਦੇ ਨੇਮ ਦੇ ਅਧੀਨ ਹਾਂ।
IRVPA   ਮੈਂ ਜੋ ਪਰਮੇਸ਼ੁਰ ਦੇ ਭਾਣੇ ਬਿਵਸਥਾ ਹੀਣ ਨਹੀਂ ਹਾਂ ਸਗੋਂ ਮਸੀਹ ਦੇ ਭਾਣੇ ਬਿਵਸਥਾ ਅਧੀਨ ਹਾਂ ਬਿਵਸਥਾ ਹੀਣਾਂ ਲਈ ਮੈਂ ਬਿਵਸਥਾ ਹੀਣ ਜਿਹਾ ਬਣਿਆ ਤਾਂ ਜੋ ਮੈਂ ਬਿਵਸਥਾ ਹੀਣਾਂ ਨੂੰ ਖਿੱਚ ਲਿਆਵਾਂ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us