Bible Versions
Bible Books

1 Corinthians 9:25 (NCV) New Century Version

Versions

PAV   ਹਰੇਕ ਪਹਿਲਵਾਨ ਸਭਨੀਂ ਗੱਲੀਂ ਸੰਜਮੀ ਹੁੰਦਾ ਹੈ। ਸੋ ਉਹ ਤਾਂ ਨਾਸ਼ਵਾਨ ਸਿਹਰੇ ਨੂੰ ਪਰ ਅਸੀਂ ਅਵਿਨਾਸੀ ਸਿਹਰੇ ਨੂੰ ਲੈਣ ਲਈ ਇਹ ਕਰਦੇ ਹਾਂ।
ERVPA   ਖੇਡਾਂ ਵਿੱਚ ਹਿੱਸਾ ਲੈਣ ਵਾਲੇ ਸਾਰੇ ਵਿਅਕਤੀ ਸਖਤ ਸਿਖਲਾਈ ਕਰਦੇ ਹਨ। ਅਜਿਹਾ ਉਹ ਇਸ ਲਈ ਕਰਦੇ ਹਨ ਤਾਂ ਜੋ ਉਹ ਤਾਜ ਜਿੱਤ ਸਕਣ। ਇਹ ਤਾਜ ਸਿਰਫ਼ ਥੋਡ਼ੇ ਸਮੇਂ ਲਈ ਹੀ ਸਥਿਰ ਰਹਿੰਦਾ ਹੈ। ਪਰ ਸਾਡਾ ਤਾਜ ਸਦੀਵੀ ਹੋਵੇਗਾ।
IRVPA   ਹਰੇਕ ਪਹਿਲਵਾਨ ਸਭਨੀਂ ਗੱਲੀਂ ਸੰਜਮੀ ਹੁੰਦਾ ਹੈ। ਸੋ ਉਹ ਤਾਂ ਨਾਸਵਾਨ ਇਨਾਮ ਨੂੰ, ਪਰ ਅਸੀਂ ਅਵਿਨਾਸ਼ੀ ਇਨਾਮ ਨੂੰ ਲੈਣ ਲਈ ਇਹ ਕਰਦੇ ਹਾਂ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us