Bible Versions
Bible Books

1 Corinthians 9:5 (NCV) New Century Version

Versions

PAV   ਭਲਾ, ਸਾਨੂੰ ਵੀ ਹੱਕ ਨਹੀਂ ਜੋ ਕਿਸੇ ਗੁਰ ਭੈਣ ਨੂੰ ਆਪਣੀ ਵਿਆਹੁਤਾ ਕਰਕੇ ਨਾਲ ਲਈ ਫਿਰੀਏ ਜਿਵੇਂ ਹੋਰ ਰਸੂਲ ਅਤੇ ਪ੍ਰਭੁ ਦੇ ਭਰਾ ਅਤੇ ਕੇਫਾਸ ਕਰਦੇ ਹਨ?
ERVPA   ਕੀ ਸਾਨੂੰ ਆਪਣੇ ਨਾਲ ਆਪਣੀਆਂ ਵਿਸ਼ਵਾਸੀ ਪਤਨੀਆਂ ਨੂੰ ਲੈ ਜਾਣ ਦਾ ਹੱਕ ਹੈ, ਜਦੋਂ ਅਸੀਂ ਯਾਤਰਾ ਤੇ ਹੁੰਦੇ ਹਾਂ ਜਿਵੇਂ ਕਿ ਬਾਕੀ ਦੇ ਸਾਰੇ ਰਸੂਲ ਅਤੇ ਸਾਡੇ ਪ੍ਰਭੂ ਦੇ ਭਰਾ ਅਤੇ ਕੇਫ਼ਾਸ ਕਰਦੇ ਹਨ?
IRVPA   ਭਲਾ, ਸਾਨੂੰ ਅਧਿਕਾਰ ਨਹੀਂ ਜੋ ਕਿਸੇ ਮਸੀਹੀ ਭੈਣ ਨਾਲ ਵਿਆਹ ਕਰਕੇ ਨਾਲ ਲਈ ਫਿਰੀਏ, ਜਿਵੇਂ ਹੋਰ ਰਸੂਲ ਅਤੇ ਪ੍ਰਭੂ ਦੇ ਭਰਾ ਅਤੇ ਕੈਫ਼ਾਸ ਕਰਦੇ ਹਨ?
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us