Versions
PAV ਅਥਵਾ ਕੀ ਨਿਰੇ ਮੈਨੂੰ ਅਤੇ ਬਰਨਬਾਸ ਨੂੰ ਹੀ ਹੱਕ ਨਹੀਂ ਭਈ ਮਿਹਨਤ ਕਰਨੀ ਛੱਡ ਦੇਈਏ?
ERVPA ਕੀ ਮੈਂ ਅਤੇ ਬਰਨਬਾਸ ਹੀ ਇਕੱਲੇ ਹਾਂ ਜਿਨ੍ਹਾਂ ਨੂੰ ਕੰਮ ਕਰਨਾ ਪੈਂਦਾ ਹੈ ਅਤੇ ਸਾਨੂੰ ਆਪਣੇ ਜਿਉਣ ਲਈ ਕਮਾਉਣਾ ਚਾਹੀਦਾ ਹੈ?
IRVPA ਅਥਵਾ ਕੀ ਸਿਰਫ਼ ਮੈਨੂੰ ਅਤੇ ਬਰਨਬਾਸ ਨੂੰ ਹੀ ਹੱਕ ਨਹੀਂ ਕਿ ਮਿਹਨਤ ਕਰਨੀ ਛੱਡ ਦੇਈਏ?