Bible Versions
Bible Books

1 John 3:10 (NCV) New Century Version

Versions

PAV   ਇਸ ਤੋਂ ਪਰਮੇਸ਼ੁਰ ਦੇ ਬਾਲਕ ਅਤੇ ਸ਼ਤਾਨ ਦੇ ਬਾਲਕ ਪਰਗਟ ਹੁੰਦੇ ਹਨ ਹਰ ਕੋਈ ਜਿਹੜਾ ਧਰਮ ਨਹੀਂ ਕਰਦਾ ਪਰਮੇਸ਼ੁਰ ਤੋਂ ਨਹੀਂ ਅਤੇ ਨਾ ਉਹ ਜਿਹੜਾ ਆਪਣੇ ਭਰਾ ਨਾਲ ਪ੍ਰੇਮ ਨਹੀਂ ਰੱਖਦਾ ਹੈ
ERVPA   ਇਸ ਲਈ ਅਸੀਂ ਦੇਖ ਸਕਦੇ ਹਾਂ ਕਿ ਪਰਮੇਸ਼ੁਰ ਦੇ ਬੱਚੇ ਕਿਹਡ਼ੇ ਹਨ। ਅਤੇ ਸ਼ੈਤਾਨ ਦੇ ਬੱਚੇ ਕਿਹਡ਼ੇ ਹਨ। ਜਿਹਡ਼ੇ ਲੋਕ ਨੇਕ ਕੰਮ ਨਹੀਂ ਕਰਦੇ ਪਰਮੇਸ਼ੁਰ ਦੇ ਬੱਚੇ ਨਹੀਂ ਹੋ ਸਕਦੇ। ਅਤੇ ਜਿਹਡ਼ਾ ਵਿਅਕਤੀ ਮਸੀਹ ਵਿੱਚ ਆਪਣੇ ਭਰਾ ਜਾਂ ਭੈਣ ਨੂੰ ਪਿਆਰ ਨਹੀਂ ਕਰਦਾ ਉਹ ਵੀ ਪਰਮੇਸ਼ੁਰ ਦਾ ਬੱਚਾ ਨਹੀਂ ਹੈ।
IRVPA   ਇਸ ਤੋਂ ਪਰਮੇਸ਼ੁਰ ਦੇ ਬੱਚੇ ਅਤੇ ਸ਼ੈਤਾਨ ਦੇ ਬੱਚੇ ਪ੍ਰਗਟ ਹੁੰਦੇ ਹਨ। ਹਰ ਕੋਈ ਜਿਹੜਾ ਧਰਮ ਨਹੀਂ ਕਰਦਾ ਅਤੇ ਭਰਾ ਨਾਲ ਪਿਆਰ ਨਹੀਂ ਰੱਖਦਾ ਉਹ ਪਰਮੇਸ਼ੁਰ ਤੋਂ ਨਹੀਂ ਹੈ। PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us