Versions
PAV ਇਸ ਤੋਂ ਅਸਾਂ ਪ੍ਰੇਮ ਨੂੰ ਜਾਤਾ ਭਈ ਉਹ ਨੇ ਸਾਡੇ ਲਈ ਆਪਣੀ ਜਾਨ ਦੇ ਦਿੱਤੀ ਅਤੇ ਚਾਹੀਦਾ ਹੈ ਜੋ ਅਸੀਂ ਭਰਾਵਾਂ ਲਈ ਆਪਣੀਆਂ ਜਾਨਾਂ ਦੇਈਏ
ERVPA ਇਵੇਂ ਹੀ ਅਸੀਂ ਜਾਣਦੇ ਹਾਂ ਕਿ ਸੱਚਾ ਪਿਆਰ ਕੀ ਹੈ; ਮਸੀਹ ਨੇ ਸਾਡੇ ਲਈ ਆਪਣੇ ਜੀਵਨ ਦਿੱਤਾ। ਇਸ ਲਈ ਸਾਨੂੰ ਵੀ ਸਾਡੇ ਭਰਾਵਾਂ ਅਤੇ ਭੈਣਾਂ ਨੂੰ ਆਪਣਾ ਜੀਵਨ ਦੇਣਾ ਚਾਹੀਦਾ ਹੈ ਜਿਹਡ਼ੇ ਮਸੀਹ ਵਿੱਚ ਹਨ।
IRVPA ਇਸ ਤੋਂ ਅਸੀਂ ਪਿਆਰ ਨੂੰ ਜਾਣਿਆ ਕਿ ਉਹ ਨੇ ਸਾਡੇ ਲਈ ਆਪਣੀ ਜਾਨ ਦੇ ਦਿੱਤੀ ਅਤੇ ਚਾਹੀਦਾ ਹੈ ਜੋ ਅਸੀਂ ਭਰਾਵਾਂ ਲਈ ਆਪਣੀਆਂ ਜਾਨਾਂ ਦੇਈਏ।