Versions
PAV ਅਤੇ ਜੋ ਕੁਝ ਅਸੀਂ ਮੰਗਦੇ ਹਾਂ ਸੋ ਓਸ ਤੋਂ ਸਾਨੂੰ ਮਿਲਦਾ ਹੈ ਕਿਉਂ ਜੋ ਉਹ ਦੇ ਹੁਕਮਾਂ ਦੀ ਪਾਲਨਾ ਕਰਦੇ ਹਾਂ ਅਤੇ ਉਹ ਕੰਮ ਕਰਦੇ ਹਾਂ ਜਿਹੜੇ ਉਹ ਨੂੰ ਭਾਉਂਦੇ ਹਨ
ERVPA ਅਤੇ ਪਰਮੇਸ਼ੁਰ ਸਾਨੂੰ ਉਹ ਚੀਜ਼ਾਂ ਦੇਵੇਗਾ ਜੋ ਅਸੀਂ ਮੰਗਾਂਗੇ। ਸਾਨੂੰ ਇਸ ਲਈ ਚੀਜ਼ਾਂ ਪ੍ਰਾਪਤ ਹੁੰਦੀਆਂ ਹਨ ਕਿਉਂਕਿ ਅਸੀਂ ਪਰਮੇਸ਼ੁਰ ਦਾ ਹੁਕਮ ਮੰਨਦੇ ਹਾਂ ਅਤੇ ਅਸੀਂ ਉਹ ਗੱਲਾਂ ਕਰਦੇ ਹਾਂ ਜਿਨ੍ਹਾਂ ਨਾਲ ਪਰਮੇਸ਼ੁਰ ਪ੍ਰਸੰਨ ਹੁੰਦਾ ਹੈ।
IRVPA ਅਤੇ ਜੋ ਕੁਝ ਅਸੀਂ ਮੰਗਦੇ ਹਾਂ ਸੋ ਉਸ ਤੋਂ ਸਾਨੂੰ ਮਿਲਦਾ ਹੈ, ਕਿਉਂ ਜੋ ਉਹ ਦੇ ਹੁਕਮਾਂ ਦੀ ਪਾਲਨਾ ਕਰਦੇ ਅਤੇ ਉਹ ਨੂੰ ਚੰਗੇ ਲੱਗਣ ਵਾਲੇ ਕੰਮ ਕਰਦੇ ਹਾਂ।