Bible Versions
Bible Books

1 John 3:8 (NCV) New Century Version

Versions

PAV   ਜਿਹੜਾ ਪਾਪ ਕਰਦਾ ਹੈ ਉਹ ਸ਼ਤਾਨ ਤੋਂ ਹੈ ਕਿਉਂ ਜੋ ਸ਼ਤਾਨ ਮੁੱਢੋਂ ਹੀ ਪਾਪ ਕਰਦਾ ਆਇਆ ਹੈ ਪਰਮੇਸ਼ੁਰ ਦਾ ਪੁੱਤ੍ਰ ਇਸੇ ਲਈ ਪਰਗਟ ਹੋਇਆ ਭਈ ਸ਼ਤਾਨ ਦੇ ਕੰਮਾਂ ਨੂੰ ਨਸ਼ਟ ਕਰੇ
ERVPA   ਸ਼ੈਤਾਨ ਮੁਢ ਤੋਂ ਹੀ ਪਾਪ ਕਰਦਾ ਰਿਹਾ ਹੈ, ਅਤੇ ਜਿਹਡ਼ਾ ਵਿਅਕਤੀ ਪਾਪ ਕਰਦਾ ਰਹਿੰਦਾ ਹੈ ਸ਼ੈਤਾਨ ਨਾਲ ਸੰਬੰਧਿਤ ਹੈ। ਪਰਮੇਸ਼ੁਰ ਦਾ ਪੁੱਤਰ ਇਸ ਲਈ ਆਇਆ; ਸ਼ੈਤਾਨ ਦੇ ਕੰਮ ਨੂੰ ਖਤਮ ਕਰਨ ਲਈ।
IRVPA   ਜਿਹੜਾ ਪਾਪ ਕਰਦਾ ਹੈ ਉਹ ਸ਼ੈਤਾਨ ਤੋਂ ਹੈ, ਕਿਉਂ ਜੋ ਸ਼ੈਤਾਨ ਸ਼ੁਰੂ ਤੋਂ ਹੀ ਪਾਪ ਕਰਦਾ ਆਇਆ ਹੈ। ਪਰਮੇਸ਼ੁਰ ਦਾ ਪੁੱਤਰ ਇਸੇ ਲਈ ਪ੍ਰਗਟ ਹੋਇਆ ਤਾਂ ਕਿ ਸ਼ੈਤਾਨ ਦੇ ਕੰਮਾਂ ਨੂੰ ਨਸ਼ਟ ਕਰੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us