Versions
PAV ਪ੍ਰੇਮ ਸਾਡੇ ਵਿੱਚ ਇਸ ਤੋਂ ਸੰਪੂਰਨ ਹੋਇਆ ਹੈ ਭਈ ਨਿਆਉਂ ਦੇ ਦਿਨ ਸਾਨੂੰ ਦਿਲੇਰੀ ਹੋਵੇ ਕਿਉਂਕਿ ਜਿਵੇਂ ਉਹ ਹੈ ਤਿਵੇਂ ਅਸੀਂ ਵੀ ਇਸ ਸੰਸਾਰ ਵਿੱਚ ਹਾਂ
ERVPA ਜੇ ਸਾਡੇ ਅੰਦਰ ਪਰਮੇਸ਼ੁਰ ਦਾ ਪਿਆਰ ਸੰਪੂਰਣ ਹੈ, ਤਾਂ ਅਸੀਂ ਨਿਰਣੇ ਦੇ ਦਿਨ ਬੇ-ਡਰ ਹੋਵਾਂਗੇ। ਅਸੀਂ ਬੇ-ਡਰ ਇਸ ਲਈ ਹੋਵਾਂਗੇ ਕਿਉਂਕਿ ਅਸੀਂ ਇਸ ਦੁਨੀਆਂ ਵਿੱਚ ਉਵੇਂ ਹੀ ਹਾਂ ਜਿਵੇਂ ਉਹ ਹੈ।
IRVPA ਪਿਆਰ ਸਾਡੇ ਵਿੱਚ ਇਸ ਤੋਂ ਸੰਪੂਰਨ ਹੋਇਆ ਹੈ ਕਿ ਨਿਆਂ ਦੇ ਦਿਨ ਸਾਨੂੰ ਦਲੇਰੀ ਹੋਵੇ, ਕਿਉਂਕਿ ਜਿਵੇਂ ਉਹ ਹੈ ਉਸੇ ਤਰ੍ਹਾਂ ਅਸੀਂ ਵੀ ਇਸ ਸੰਸਾਰ ਵਿੱਚ ਹਾਂ।