Bible Versions
Bible Books

1 John 4:18 (NCV) New Century Version

Versions

PAV   ਪ੍ਰੇਮ ਵਿੱਚ ਧੜਕਾ ਨਹੀਂ ਸਗੋਂ ਪੂਰਾ ਪ੍ਰੇਮ ਧੜਕੇ ਨੂੰ ਹਟਾ ਦਿੰਦਾ ਹੈ ਕਿਉਂ ਜੋ ਧੜਕੇ ਵਿੱਚ ਸਜ਼ਾ ਹੈ ਅਤੇ ਉਹ ਜੋ ਧੜਕਦਾ ਹੈ ਸੋ ਪ੍ਰੇਮ ਵਿੱਚ ਸੰਪੂਰਨ ਨਹੀਂ ਹੋਇਆ ਹੈ
ERVPA   ਜਿਥੇ ਪਰਮੇਸ਼ੁਰ ਦਾ ਪਿਆਰ ਹੈ, ਉਥੇ ਕੋਈ ਭੈ ਨਹੀਂ। ਕਿਉਂ? ਕਿਉਂਕਿ ਪਰਮੇਸ਼ੁਰ ਦਾ ਸੰਪੂਰਣ ਪਿਆਰ ਭੈ ਨੂੰ ਦੂਰ ਕਰਦਾ ਹੈ। ਇਹ ਤਾਂ ਪਰਮੇਸ਼ੁਰ ਦੀ ਸਜ਼ਾ ਹੈ ਜਿਹਡ਼ੀ ਵਿਅਕਤੀ ਅੰਦਰ ਡਰ ਪੈਦਾ ਕਰਦੀ ਹੈ। ਇਸ ਲਈ ਉਸ ਵਿਅਕਤੀ ਵਿੱਚ ਪਰਮੇਸ਼ੁਰ ਦਾ ਪਿਆਰ ਸੰਪੂਰਣ ਨਹੀਂ ਹੈ।
IRVPA   ਪਿਆਰ ਵਿੱਚ ਡਰ ਨਹੀਂ ਸਗੋਂ ਸਿੱਧ ਪਿਆਰ ਡਰ ਨੂੰ ਹਟਾ ਦਿੰਦਾ ਹੈ, ਕਿਉਂਕਿ ਡਰ ਵਿੱਚ ਸਜ਼ਾ ਹੈ ਅਤੇ ਉਹ ਜੋ ਡਰਦਾ ਹੈ, ਸੋ ਪਿਆਰ ਵਿੱਚ ਸੰਪੂਰਨ ਨਹੀਂ ਹੋਇਆ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us