Versions
PAV ਉਹ ਵੱਡੇ ਭਾਰੀ ਕਾਫਲੇ ਦੇ ਨਾਲ ਯਰੂਸ਼ਲਮ ਵਿੱਚ ਆਈ ਅਤੇ ਮਸਾਲੇ ਨਾਲ ਲੱਦੇ ਹੋਏ ਊਠ ਅਤੇ ਢੇਰ ਸਾਰਾ ਸੋਨਾ ਅਤੇ ਬਹੁਮੁੱਲੇ ਪੱਥਰ ਨਾਲ ਸਨ। ਜਦ ਸੁਲੇਮਾਨ ਕੋਲ ਆਈ ਤਾਂ ਜੋ ਕੁਝ ਉਹ ਦੇ ਮਨ ਵਿੱਚ ਸੀ ਉਸ ਨਾਲ ਗੱਲ ਕੀਤੀ
IRVPA ਉਹ ਵੱਡੇ ਭਾਰੇ ਕਾਫ਼ਲੇ ਅਤੇ ਮਸਾਲੇ ਅਤੇ ਢੇਰ ਸਾਰਾ ਸੋਨਾ ਅਤੇ ਬਹੁਮੁੱਲੇ ਪੱਥਰ ਨਾਲ ਲੱਦੇ ਹੋਏ ਊਠ ਲੈਕੇ ਯਰੂਸ਼ਲਮ ਵਿੱਚ ਆਈ। ਜਦ ਉਹ ਸੁਲੇਮਾਨ ਕੋਲ ਆਈ ਤਾਂ ਜੋ ਕੁਝ ਉਹ ਦੇ ਮਨ ਵਿੱਚ ਸੀ ਉਸ ਨਾਲ ਗੱਲ ਕੀਤੀ।