Versions
PAV ਸੁਲੇਮਾਨ ਪਾਤਸ਼ਾਹ ਦੇ ਪੀਣ ਦੇ ਸਾਰੇ ਭਾਂਡੇ ਸੋਨੇ ਦੇ ਸਨ ਅਤੇ ਲਬਾਨੋਨੀ ਬਣ ਦੇ ਮਹਿਲ ਦੇ ਸਾਰੇ ਭਾਂਡੇ ਕੁੰਦਨ ਸੋਨੇ ਦੇ ਸਨ। ਚਾਂਦੀ ਦਾ ਇੱਕ ਵੀ ਨਹੀਂ ਸੀ, ਸੁਲੇਮਾਨ ਦੇ ਦਿਨਾਂ ਵਿੱਚ ਚਾਂਦੀ ਨੂੰ ਕੋਈ ਪੁੱਛਦਾ ਵੀ ਨਹੀਂ ਸੀ
IRVPA ਸੁਲੇਮਾਨ ਪਾਤਸ਼ਾਹ ਦੇ ਪੀਣ ਦੇ ਸਾਰੇ ਭਾਂਡੇ ਸੋਨੇ ਦੇ ਸਨ ਅਤੇ ਲਬਾਨੋਨੀ ਬਣ ਦੇ ਮਹਿਲ ਦੇ ਸਾਰੇ ਭਾਂਡੇ ਵੀ ਖਾਲ਼ਸ ਸੋਨੇ ਦੇ ਸਨ। ਚਾਂਦੀ ਦਾ ਇੱਕ ਵੀ ਨਹੀਂ ਸੀ ਸੁਲੇਮਾਨ ਦੇ ਦਿਨਾਂ ਵਿੱਚ ਚਾਂਦੀ ਨੂੰ ਕੋਈ ਪੁੱਛਦਾ ਵੀ ਨਹੀਂ ਸੀ।