Versions
PAV ਨਾਲੇ ਉਸ ਦੇ ਲੰਗਰ ਦਾ ਖਾਣਾ, ਉਸ ਦੇ ਟਹਿਲੂਆਂ ਦੇ ਬੈਠਣ, ਉਸ ਦੇ ਸੇਵਕਾਂ ਦੀ ਆਗਿਆ ਕਾਰੀ, ਉਨ੍ਹਾਂ ਦਾ ਪਹਿਰਾਵਾਂ, ਉਸ ਦੇ ਸਾਕੀ ਅਤੇ ਉਸ ਦੀਆਂ ਹੋਮ ਦੀਆਂ ਬਲੀਆਂ ਜਿਹੜੀਆਂ ਉਹ ਯਹੋਵਾਹ ਦੇ ਭਵਨ ਵਿੱਚ ਚੜ੍ਹਾਉਂਦਾ ਸੀ ਤਾਂ ਉਹ ਦੇ ਹੋਸ਼ ਉੱਡ ਗਏ
IRVPA ਨਾਲੇ ਉਸ ਦੀ ਮੇਜ਼ ਦੇ ਉੱਤੇ ਦਾ ਖਾਣਾ, ਉਸ ਦੇ ਕਰਮਚਾਰੀਆਂ ਦੇ ਬੈਠਣ ਦਾ ਤਰੀਕਾ, ਉਸ ਦੇ ਸੇਵਕਾਂ ਦੀ ਆਗਿਆਕਾਰੀ, ਉਨ੍ਹਾਂ ਦਾ ਪਹਿਰਾਵਾ, ਉਸ ਦੇ ਪਿਲਾਉਣ ਵਾਲੇ ਅਤੇ ਉਸ ਦੀਆਂ ਹੋਮ ਦੀਆਂ ਬਲੀਆਂ ਜਿਹੜੀਆਂ ਉਹ ਯਹੋਵਾਹ ਦੇ ਭਵਨ ਵਿੱਚ ਚੜ੍ਹਾਉਂਦਾ ਸੀ ਤਾਂ ਉਹ ਦੇ ਹੋਸ਼ ਉੱਡ ਗਏ।