Versions
PAV ਪਰ ਜਦ ਤੀਕ ਮੈਂ ਆ ਕੇ ਆਪਣੀ ਅੱਖੀਂ ਨਾ ਵੇਖਿਆ ਤਦ ਤੀਕ ਮੈਂ ਉਨ੍ਹਾਂ ਗੱਲਾਂ ਦੀ ਪਰਤੀਤ ਨਾ ਕੀਤੀ ਅਤੇ ਵੇਖੋ ਓਹ ਮੈਨੂੰ ਅੱਧੀਆਂ ਭੀ ਨਹੀਂ ਦੱਸੀਆਂ ਗਈਆਂ। ਤੈਂ ਆਪਣੀ ਬੁੱਧੀ ਤੇ ਨੇਕੀ ਨੂੰ ਜਿਹੜੀ ਮੈਂ ਸੁਣੀ ਆਪਣੀ ਧੁੰਮ ਨਾਲੋਂ ਵਧਾਇਆ ਹੋਇਆ ਹੈ
IRVPA ਪਰ ਜਦ ਤੱਕ ਮੈਂ ਆ ਕੇ ਆਪਣੀਆਂ ਅੱਖਾਂ ਨਾਲ ਨਾ ਵੇਖਿਆ ਤਦ ਤੱਕ ਮੈਂ ਉਨ੍ਹਾਂ ਗੱਲਾਂ ਦੀ ਪਰਤੀਤ ਨਾ ਕੀਤੀ ਅਤੇ ਵੇਖੋ ਉਹ ਮੈਨੂੰ ਅੱਧੀਆਂ ਵੀ ਨਹੀਂ ਦੱਸੀਆਂ ਗਈਆਂ। ਤੂੰ ਆਪਣੀ ਬੁੱਧੀ ਤੇ ਨੇਕੀ ਨੂੰ ਜਿਹੜੀ ਮੈਂ ਸੁਣੀ ਆਪਣੀ ਧੁੰਮ ਨਾਲੋਂ ਵਧਾਇਆ ਹੋਇਆ ਹੈ।