Versions
PAV ਭਲਾ, ਅੱਜ ਕਣਕ ਵੱਢਣ ਦਾ ਸਮਾ ਨਹੀਂ? ਮੈਂ ਯਹੋਵਾਹ ਕੋਲ ਪੁਕਾਰਾਂਗਾ ਜੋ ਉਹ ਗੱਜ ਅਤੇ ਮੀਂਹ ਘੱਲੇ ਏਸ ਕਰਕੇ ਜੋ ਤੁਸੀਂ ਜਾਣੋ ਅਤੇ ਵੇਖੋ, ਜੋ ਤੁਸਾਂ ਯਹੋਵਾਹ ਕੋਲੋਂ ਪਾਤਸ਼ਾਹ ਮੰਗਣ ਦਾ ਇੱਕ ਵੱਡਾ ਪਾਪ ਕੀਤਾ ਹੈ
IRVPA ਕੀ, ਅੱਜ ਕਣਕ ਵੱਢਣ ਦਾ ਸਮਾਂ ਨਹੀਂ? ਮੈਂ ਯਹੋਵਾਹ ਨੂੰ ਪੁਕਾਰਾਂਗਾ ਜੋ ਬੱਦਲਾਂ ਨੂੰ ਗਰਜਾਵੇ ਅਤੇ ਮੀਂਹ ਘੱਲੇ ਇਸ ਕਰਕੇ ਜੋ ਤੁਸੀਂ ਜਾਣੋ ਅਤੇ ਵੇਖੋ, ਜੋ ਯਹੋਵਾਹ ਕੋਲੋਂ ਰਾਜਾ ਮੰਗਣ ਦਾ ਇੱਕ ਵੱਡਾ ਪਾਪ ਕੀਤਾ ਹੈ।