Versions
PAV ਤਾਂ ਸਮੂਏਲ ਨੇ ਪੁੱਛਿਆ, ਤੁਸੀਂ ਕੀ ਕੀਤਾ? ਸ਼ਾਊਲ ਬੋਲਿਆ, ਜੋ ਮੈਂ ਡਿੱਠਾ ਭਈ ਲੋਕ ਮੇਰੇ ਕੋਲੋਂ ਖਿੰਡ ਗਏ ਹਨ ਅਤੇ ਤੂੰ ਠਹਿਰਾਏ ਹੋਏ ਦਿਨਾਂ ਵਿੱਚ ਨਾ ਆਇਆ ਅਤੇ ਫਲਿਸਤੀ ਮਿਕਮਾਸ਼ ਵਿੱਚ ਇਕੱਠੇ ਹੋਏ
IRVPA ਸਮੂਏਲ ਨੇ ਪੁੱਛਿਆ, ਤੂੰ ਕੀ ਕੀਤਾ? ਸ਼ਾਊਲ ਬੋਲਿਆ, ਮੈਂ ਜਦੋਂ ਵੇਖਿਆ ਕਿ ਲੋਕ ਮੇਰੇ ਕੋਲੋਂ ਇੱਧਰ-ਉੱਧਰ ਹੋ ਗਏ ਹਨ ਅਤੇ ਤੂੰ ਠਹਿਰਾਏ ਹੋਏ ਦਿਨਾਂ ਵਿੱਚ ਨਾ ਆਇਆ ਅਤੇ ਫ਼ਲਿਸਤੀ ਮਿਕਮਾਸ਼ ਵਿੱਚ ਇਕੱਠੇ ਹੋਏ।