Bible Versions
Bible Books

1 Samuel 1:11 (NCV) New Century Version

Versions

PAV   ਅਰ ਉਹ ਨੇ ਸੁੱਖਣਾ ਸੁੱਖੀ ਅਤੇ ਆਖਿਆ, ਹੇ ਸੈਨਾਂ ਦੇ ਯਹੋਵਾਹ, ਜੇ ਤੂੰ ਆਪਣੀ ਟਹਿਲਣ ਦੇ ਦੁਖ ਵੱਲ ਧਿਆਨ ਕਰੇਂ ਅਤੇ ਮੈਨੂੰ ਚੇਤੇ ਕਰੇਂ ਅਤੇ ਆਪਣੀ ਟਹਿਲਣ ਨੂੰ ਭੁਲਾਵੇਂ ਅਤੇ ਆਪਣੀ ਟਹਿਲਣ ਨੂੰ ਪੁੱਤ੍ਰ ਦੇਵੇਂ ਤਾਂ ਮੈਂ ਉਹ ਯਹੋਵਾਹ ਨੂੰ ਜਿਨਾ ਚਿਰ ਉਹ ਜੀਉਂਦਾ ਰਹੇ ਦੇ ਦਿਆਂਗੀ ਅਤੇ ਉਹ ਦੇ ਸਿਰ ਉੱਤੇ ਉਸਤਰਾ ਕਦੀ ਨਾ ਫਿਰੇਗਾ
IRVPA   ਅਤੇ ਉਹ ਨੇ ਸੁੱਖਣਾ ਸੁੱਖੀ ਅਤੇ ਆਖਿਆ, ਹੇ ਸੈਨਾਵਾਂ ਦੇ ਯਹੋਵਾਹ, ਜੋ ਤੂੰ ਆਪਣੀ ਦਾਸੀ ਦੇ ਦੁੱਖ ਵੱਲ ਧਿਆਨ ਕਰੇ ਅਤੇ ਮੈਨੂੰ ਚੇਤੇ ਕਰੇ ਅਤੇ ਆਪਣੀ ਦਾਸੀ ਨੂੰ ਨਾ ਭੁਲਾਵੇਂ ਅਤੇ ਆਪਣੀ ਦਾਸੀ ਨੂੰ ਪੁੱਤਰ ਦੇਵੇਂ ਤਾਂ ਮੈਂ ਉਹ ਨੂੰ ਜਿਨ੍ਹਾਂ ਚਿਰ ਉਹ ਜੀਉਂਦਾ ਰਹੇ ਯਹੋਵਾਹ ਨੂੰ ਦੇ ਦਿਆਂਗੀ ਅਤੇ ਉਹ ਦੇ ਸਿਰ ਉੱਤੇ ਉਸਤਰਾ ਕਦੀ ਨਾ ਫਿਰੇਗਾ। PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us