Versions
PAV ਓਹ ਸਵੇਰੇ ਹੀ ਉੱਠੇ ਅਤੇ ਯਹੋਵਾਹ ਦੇ ਅੱਗੇ ਮੱਥਾ ਟੇਕਿਆ ਅਤੇ ਮੁੜ ਕੇ ਰਾਮਾਹ ਵਿੱਚ ਆਪਣੇ ਘਰ ਆਏ। ਤਾਂ ਅਲਕਾਨਾਹ ਨੇ ਆਪਣੀ ਪਤਨੀ ਹੰਨਾਹ ਨਾਲ ਸੰਗ ਕੀਤਾ ਸੋ ਯਹੋਵਾਹ ਨੇ ਉਹ ਨੂੰ ਚੇਤੇ ਕੀਤਾ
IRVPA {ਸਮੂਏਲ ਦਾ ਜਨਮ ਅਤੇ ਅਰਪਣ} PS ਅਗਲੇ ਦਿਨ ਉਹਨਾਂ ਸਵੇਰੇ ਉੱਠ ਕੇ ਯਹੋਵਾਹ ਦੇ ਅੱਗੇ ਮੱਥਾ ਟੇਕਿਆ ਅਤੇ ਮੁੜ ਕੇ ਰਾਮਾਹ ਵਿੱਚ ਆਪਣੇ ਘਰ ਆਏ। ਤਦ ਅਲਕਾਨਾਹ ਨੇ ਆਪਣੀ ਪਤਨੀ ਹੰਨਾਹ ਨਾਲ ਸੰਗ ਕੀਤਾ ਸੋ ਯਹੋਵਾਹ ਨੇ ਉਸ ਨੂੰ ਚੇਤੇ ਕੀਤਾ,