Versions
PAV ਤਦ ਜ਼ੀਫੀ ਸ਼ਾਊਲ ਕੋਲ ਗਿਬਆਹ ਵਿੱਚ ਚੜ੍ਹ ਆਏ ਅਤੇ ਬੋਲੇ, ਭਲਾ, ਦਾਊਦ ਸਾਡੇ ਵਿੱਚਕਾਰ ਬਣ ਦਿਆਂ ਪੱਕਿਆਂ ਥਾਵਾਂ ਵਿੱਚ ਹਕੀਲਾਹ ਦੇ ਪਹਾੜ ਉੱਤੇ ਜੋ ਯਸ਼ੀਮੋਨ ਦੇ ਦੱਖਣ ਵੱਲ ਹੈ ਲੁਕਿਆ ਹੋਇਆ ਨਹੀਂ ਰਹਿੰਦਾ?
IRVPA ਤਦ ਜ਼ੀਫੀ ਸ਼ਾਊਲ ਕੋਲ ਗਿਬਆਹ ਵਿੱਚ ਚੜ੍ਹ ਆਏ ਅਤੇ ਬੋਲੇ, ਭਲਾ, ਦਾਊਦ ਸਾਡੇ ਵਿੱਚਕਾਰ ਹੋਰੇਸ਼ ਜੰਗਲ ਦੇ ਪੱਕਿਆਂ ਥਾਵਾਂ ਵਿੱਚ ਹਕੀਲਾਹ ਦੇ ਪਰਬਤ ਉੱਤੇ ਜੋ ਯਸ਼ੀਮੋਨ ਦੇ ਦੱਖਣ ਵੱਲ ਹੈ, ਲੁਕਿਆ ਹੋਇਆ ਨਹੀਂ ਰਹਿੰਦਾ ਹੈ?