Versions
PAV ਸੋ ਤੂੰ ਮੇਰੇ ਨਾਲ ਯਹੋਵਾਹ ਦੀ ਸੌਂਹ ਖਾ ਕੇ ਇਉਂ ਆਖ ਜੋ ਮੈਂ ਤੇਰੇ ਪਿੱਛੇ ਤੇਰੀ ਸੰਤਾਨ ਦਾ ਨਾਸ ਨਾ ਕਰਾਂਗਾ ਅਤੇ ਤੇਰੇ ਪਿਤਾ ਦੇ ਟੱਬਰ ਵਿਚੋਂ ਤੇਰੇ ਨਾਉਂ ਨੂੰ ਨਾ ਮਿਟਾਵਾਂਗਾ
IRVPA ਸੋ ਤੂੰ ਮੇਰੇ ਨਾਲ ਯਹੋਵਾਹ ਦੀ ਸਹੁੰ ਖਾ ਕੇ ਇਉਂ ਆਖ ਜੋ ਮੈਂ ਤੇਰੇ ਪਿੱਛੇ ਤੇਰੀ ਸੰਤਾਨ ਦਾ ਨਾਸ ਨਾ ਕਰਾਂਗਾ ਅਤੇ ਤੇਰੇ ਪਿਤਾ ਦੇ ਟੱਬਰ ਵਿੱਚੋਂ ਤੇਰੇ ਨਾਮ ਨੂੰ ਨਾ ਮਿਟਾਵਾਂਗਾ।