Versions
PAV ਸੋ ਨਾਬਾਲ ਨੇ ਦਾਊਦ ਦੇ ਟਹਿਲੂਆਂ ਨੂੰ ਉੱਤਰ ਦੇ ਕੇ ਆਖਿਆ, ਭਲਾ, ਦਾਊਦ ਹੈ ਕੌਣ ਅਤੇ ਯੱਸੀ ਦਾ ਪੁੱਤ੍ਰ ਕੌਣ? ਅੱਜ ਕੱਲ ਬਥੇਰੇ ਨੌਕਰ ਅਜਿਹੇ ਹਨ ਜੋ ਆਪਣੇ ਮਾਲਕਾਂ ਨੂੰ ਛੱਡ ਕੇ ਨੱਠ ਜਾਂਦੇ ਹਨ
IRVPA ਨਾਬਾਲ ਨੇ ਦਾਊਦ ਦੇ ਸੇਵਕਾਂ ਨੂੰ ਉੱਤਰ ਦੇ ਕੇ ਆਖਿਆ, ਭਲਾ, ਦਾਊਦ ਹੈ ਕੌਣ ਅਤੇ ਯੱਸੀ ਦਾ ਪੁੱਤਰ ਕੌਣ? ਅੱਜ-ਕੱਲ ਬਥੇਰੇ ਨੌਕਰ ਅਜਿਹੇ ਹਨ ਜੋ ਆਪਣੇ ਮਾਲਕਾਂ ਨੂੰ ਛੱਡ ਕੇ ਨੱਠ ਜਾਂਦੇ ਹਨ।