Versions
PAV ਸਗੋਂ ਜਿੰਨਾ ਚਿਰ ਅਸੀਂ ਉਨ੍ਹਾਂ ਦੇ ਨਾਲ ਭੇਡਾਂ ਬਕੱਰੀਆਂ ਚਰਾਉਂਦੇ ਰਹੇ ਤਾਂ ਰਾਤ ਨੂੰ ਵੀ ਅਤੇ ਦਿਨ ਨੂੰ ਵੀ ਅਸੀਂ ਕੰਧ ਵਰਗੀ ਓਟ ਵਿੱਚ ਸਾਂ
IRVPA ਸਗੋਂ ਜਿੰਨਾਂ ਚਿਰ ਅਸੀਂ ਉਨ੍ਹਾਂ ਦੇ ਨਾਲ ਭੇਡਾਂ ਬੱਕਰੀਆਂ ਚਰਾਉਂਦੇ ਰਹੇ ਤਾਂ ਰਾਤ ਨੂੰ ਵੀ ਅਤੇ ਦਿਨ ਨੂੰ ਵੀ ਅਸੀਂ ਕੰਧ ਵਰਗੀ ਸੁਰੱਖਿਆ ਵਿੱਚ ਸੀ।