Versions
PAV ਤਦ ਅਬੀਗੈਲ ਕਾਹਲੀ ਨਾਲ ਉੱਠੀ ਅਤੇ ਦੋ ਸੌ ਰੋਟੀਆਂ ਅਤੇ ਦੋ ਮਸ਼ਕਾਂ ਮੈ ਦੀਆਂ ਅਤੇ ਪੰਜ ਭੇਡਾਂ ਰਿੰਨ੍ਹੀਆਂ ਹੋਈਆਂ ਅਤੇ ਪੰਜ ਟੋਪੇ ਭੁੰਨੇ ਹੋਏ ਦਾਣੇ ਅਤੇ ਇੱਕ ਸੌ ਗੁੱਛਾ ਸੌਗੀ ਦਾ ਅਤੇ ਦੋ ਸੌ ਪਿੰਨੀ ਹਜੀਰਾਂ ਦੀ ਲੈ ਕੇ ਖੋਤਿਆਂ ਉੱਤੇ ਲੱਦ ਲਿਆ
IRVPA ਤਦ ਅਬੀਗੈਲ ਫੁਰਤੀ ਨਾਲ ਉੱਠੀ ਅਤੇ ਦੋ ਸੌ ਰੋਟੀਆਂ ਅਤੇ ਦੋ ਮਸ਼ਕਾਂ ਮੈਅ ਦੀਆਂ ਅਤੇ ਪੰਜ ਭੇਡਾਂ ਰਿੰਨ੍ਹੀਆਂ ਹੋਈਆਂ ਅਤੇ ਪੰਜ ਟੋਪੇ ਭੁੰਨੇ ਹੋਏ ਦਾਣੇ ਅਤੇ ਇੱਕ ਸੌ ਗੁੱਛਾ ਸੌਗੀ ਦਾ ਅਤੇ ਦੋ ਸੌ ਪਿੰਨੀ ਹੰਜ਼ੀਰਾਂ ਦੀ ਲੈ ਕੇ ਗਧਿਆਂ ਉੱਤੇ ਲੱਦ ਲਿਆ।