Versions
PAV ਅਜਿਹਾ ਹੋਇਆ ਜਿਸ ਵੇਲੇ ਉਹ ਖੋਤੇ ਉੱਤੇ ਚੜ੍ਹ ਕੇ ਪਹਾੜ ਦੇ ਰਾਹ ਵੱਲੋਂ ਲਹਿ ਗਈ ਉਸ ਵੇਲੇ ਦਾਊਦ ਵੀ ਆਪਣਿਆਂ ਲੋਕਾਂ ਸਣੇ ਉਹ ਦੇ ਸਾਹਮਣੇ ਲਹਿੰਦਾ ਆਇਆ ਅਤੇ ਉਹ ਉਸ ਨੂੰ ਮਿਲ ਪਈ
IRVPA ਅਜਿਹਾ ਹੋਇਆ ਜਿਸ ਵੇਲੇ ਉਹ ਗਧੇ ਉੱਤੇ ਚੜ੍ਹ ਕੇ ਪਰਬਤ ਦੇ ਰਾਹ ਵੱਲੋਂ ਲਹਿ ਗਈ ਉਸ ਵੇਲੇ ਦਾਊਦ ਵੀ ਆਪਣਿਆਂ ਲੋਕਾਂ ਸਮੇਤ ਉਹ ਦੇ ਸਾਹਮਣੇ ਲਹਿੰਦਾ ਆਇਆ ਅਤੇ ਉਹ ਉਸ ਨੂੰ ਮਿਲ ਪਈ।