Versions
PAV ਜਾਂ ਅਬੀਗੈਲ ਨੇ ਦਾਊਦ ਨੂੰ ਡਿੱਠਾ ਤਾਂ ਛੇਤੀ ਕੀਤੀ ਅਤੇ ਖੋਤੇ ਉੱਤੋਂ ਹੇਠਾਂਹ ਲਹਿ ਦੇ ਦਾਊਦ ਦੇ ਅੱਗੇ ਮੂੰਹ ਪਰਨੇ ਡਿੱਗ ਪਈ ਅਤੇ ਧਰਤੀ ਤੇ ਮੱਥਾ ਟੇਕਿਆ
IRVPA ਜਦ ਅਬੀਗੈਲ ਨੇ ਦਾਊਦ ਨੂੰ ਦੇਖਿਆ ਤਾਂ ਛੇਤੀ ਕੀਤੀ ਅਤੇ ਗਧੇ ਉੱਤੋਂ ਹੇਠਾਂ ਉਤਰ ਕੇ ਦਾਊਦ ਦੇ ਅੱਗੇ ਮੂੰਹ ਪਰਨੇ ਡਿੱਗ ਪਈ ਅਤੇ ਧਰਤੀ ਤੇ ਮੱਥਾ ਟੇਕਿਆ।