Versions
PAV ਸੋ ਹੁਣ ਹੇ ਮੇਰੇ ਮਹਾਰਾਜ, ਜੀਉਂਦੇ ਪਰਮੇਸ਼ੁਰ ਦੀ ਸੌਂਹ, ਅਤੇ ਤੇਰੀ ਜਿੰਦ ਦੀ ਸੌਂਹ, ਕਿਉਂ ਜੋ ਯਹੋਵਾਹ ਨੇ ਤੁਹਾਨੂੰ ਲਹੂ ਵਗਾਉਣੋਂ ਅਤੇ ਆਪਣੇ ਹੱਥ ਨਾਲ ਬਦਲੇ ਲੈਣੋਂ ਹਟਾਇਆ ਸੋ ਤੁਹਾਡੇ ਵੈਰੀ ਅਤੇ ਓਹ ਜੋ ਮੇਰੇ ਮਹਾਰਾਜ ਦੀ ਬੁਰਿਆਈ ਲੋਚਦੇ ਹਨ ਨਾਬਾਲ ਵਰਗੇ ਹੋਣ!
IRVPA ਸੋ ਹੁਣ ਹੇ ਮੇਰੇ ਮਹਾਰਾਜ, ਜਿਉਂਦੇ ਪਰਮੇਸ਼ੁਰ ਦੀ ਸਹੁੰ, ਅਤੇ ਤੇਰੀ ਜਿੰਦ ਦੀ ਸਹੁੰ, ਕਿਉਂ ਜੋ ਯਹੋਵਾਹ ਨੇ ਤੁਹਾਨੂੰ ਲਹੂ ਵਗਾਉਣੋਂ ਅਤੇ ਆਪਣੇ ਹੱਥ ਨਾਲ ਬਦਲੇ ਲੈਣੋਂ ਹਟਾਇਆ ਸੋ ਤੁਹਾਡੇ ਵੈਰੀ ਅਤੇ ਉਹ ਜੋ ਮੇਰੇ ਮਹਾਰਾਜ ਦੀ ਬੁਰਿਆਈ ਲੋਚਦੇ ਹਨ ਨਾਬਾਲ ਵਰਗੇ ਹੋਣ!