Bible Versions
Bible Books

1 Samuel 25:31 (NCV) New Century Version

Versions

PAV   ਤਾਂ ਇਹ ਗੱਲ ਤੁਹਾਨੂੰ ਔਖ ਦਾ ਕਾਰਨ ਨਾ ਹੋਵੇਗੀ ਅਤੇ ਮੇਰੇ ਮਹਾਰਾਜ ਦੇ ਮਨ ਵਿੱਚ ਕਲੇਸ਼ ਨਾ ਹੋਵੇਗਾ ਜੋ ਮੈਂ ਵਿਅਰਥ ਲਹੂ ਵਗਾਇਆ ਯਾ ਮੇਰੇ ਮਹਾਰਾਜ ਨੇ ਆਪਣਾ ਬਦਲਾ ਲਿਆ ਪਰ ਜਿਸ ਵੇਲੇ ਯਹੋਵਾਹ ਮੇਰੇ ਮਹਾਰਾਜ ਉੱਤੇ ਕਿਰਪਾ ਕਰੇ ਤਦ ਤੁਸੀਂ ਆਪਣੀ ਟਹਿਲਣ ਨੂੰ ਚੇਤੇ ਕਰੋ।।
IRVPA   ਤਾਂ ਇਹ ਗੱਲ ਤੁਹਾਨੂੰ ਔਖ ਦਾ ਕਾਰਨ ਨਾ ਹੋਵੇਗੀ ਅਤੇ ਮੇਰੇ ਮਹਾਰਾਜ ਦੇ ਮਨ ਵਿੱਚ ਕਲੇਸ਼ ਨਾ ਹੋਵੇਗਾ ਜੋ ਮੈਂ ਵਿਅਰਥ ਲਹੂ ਵਗਾਇਆ ਜਾਂ ਮੇਰੇ ਮਹਾਰਾਜ ਨੇ ਆਪਣਾ ਬਦਲਾ ਲਿਆ ਪਰ ਜਿਸ ਵੇਲੇ ਯਹੋਵਾਹ ਮੇਰੇ ਮਹਾਰਾਜ ਉੱਤੇ ਕਿਰਪਾ ਕਰੇ ਤਦ ਤੁਸੀਂ ਆਪਣੀ ਟਹਿਲਣ ਨੂੰ ਚੇਤੇ ਕਰੋ। PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us