Versions
PAV ਤਦ ਅਬੀਗੈਲ ਨਾਬਾਲ ਕੋਲ ਆਈ ਅਤੇ ਵੇਖੋ, ਉਹ ਆਪਣੇ ਘਰ ਵਿੱਚ ਜੱਗ ਕਰਦਾ ਸੀ ਜੇਹਾ ਕੋਈ ਪਾਤਸ਼ਾਹ ਜੱਗ ਕਰੇ ਅਤੇ ਨਾਬਲ ਦਾ ਜੀਅ ਉਹ ਦੇ ਵਿੱਚ ਵੱਡਾ ਅਨੰਦ ਸੀ ਬਹੁਤ ਜੋ ਪੀਤੀ ਸੀ ਸੋ ਉਸ ਨੇ ਪਰਭਾਤ ਤੀਕ ਉਹ ਨੂੰ ਥੋੜਾ ਬਹੁਤ ਕੁਝ ਨਾ ਆਖਿਆ
IRVPA ਤਦ ਅਬੀਗੈਲ ਨਾਬਾਲ ਕੋਲ ਆਈ ਅਤੇ ਵੇਖੋ, ਉਹ ਆਪਣੇ ਘਰ ਵਿੱਚ ਜੱਗ ਕਰਦਾ ਸੀ ਜਿਵੇਂ ਕੋਈ ਰਾਜਾ ਜੱਗ ਕਰੇ ਅਤੇ ਨਾਬਾਲ ਦਾ ਜੀਅ ਉਹ ਦੇ ਵਿੱਚ ਵੱਡਾ ਅਨੰਦ ਸੀ ਬਹੁਤ ਜੋ ਪੀਤੀ ਸੀ ਸੋ ਉਸ ਨੇ ਪਰਭਾਤ ਤੱਕ ਉਹ ਨੂੰ ਥੋੜਾ ਬਹੁਤ ਕੁਝ ਨਾ ਆਖਿਆ।