Bible Versions
Bible Books

1 Samuel 25:40 (NCV) New Century Version

Versions

PAV   ਅਤੇ ਜਾਂ ਦਾਊਦ ਦੇ ਟਹਿਲੂਏ ਅਬੀਗੈਲ ਕੋਲ ਕਰਮਲ ਵਿੱਚ ਆਏ ਤਾਂ ਉਨ੍ਹਾਂ ਨੇ ਉਸ ਨੂੰ ਆਖਿਆ, ਦਾਊਦ ਨੇ ਸਾਨੂੰ ਤੁਹਾਡੇ ਕੋਲ ਘੱਲਿਆ ਹੈ ਜੋ ਅਸੀਂ ਤੁਹਾਨੂੰ ਉਹ ਦੀ ਪਤਨੀ ਬਣਨ ਲਈ ਲੈ ਜਾਈਏ
IRVPA   ਜਦ ਦਾਊਦ ਦੇ ਸੇਵਕ ਅਬੀਗੈਲ ਕੋਲ ਕਰਮਲ ਵਿੱਚ ਆਏ ਤਾਂ ਉਨ੍ਹਾਂ ਨੇ ਉਸ ਨੂੰ ਆਖਿਆ, ਦਾਊਦ ਨੇ ਸਾਨੂੰ ਤੁਹਾਡੇ ਕੋਲ ਭੇਜਿਆ ਹੈ ਜੋ ਅਸੀਂ ਤੁਹਾਨੂੰ ਉਹ ਦੀ ਪਤਨੀ ਬਣਨ ਲਈ ਲੈ ਜਾਈਏ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us