Versions
PAV ਮੈਂ ਹੁਣ ਸੁਣਿਆ ਹੈ ਜੋ ਤੇਰੇ ਕੋਲ ਉੱਨ ਕਤਰਨ ਵਾਲੇ ਹਨ ਅਤੇ ਜਾਂ ਤੇਰੇ ਆਜੜੀ ਸਾਡੇ ਨਾਲ ਸਨ ਅਸਾਂ ਉਨ੍ਹਾਂ ਨੂੰ ਕੁਝ ਔਖ ਨਹੀਂ ਦਿੱਤਾ ਅਤੇ ਜਿੰਨਾ ਚਿਰ ਓਹ ਕਰਮਲ ਵਿੱਚ ਸਨ ਉਨ੍ਹਾਂ ਦਾ ਕੁਝ ਨਹੀਂ ਗੁਆਚਿਆ
IRVPA ਮੈਂ ਹੁਣ ਸੁਣਿਆ ਹੈ ਜੋ ਤੇਰੇ ਕੋਲ ਉੱਨ ਕਤਰਨ ਵਾਲੇ ਹਨ ਅਤੇ ਜਦ ਤੇਰੇ ਆਜੜੀ ਸਾਡੇ ਨਾਲ ਸਨ, ਅਸੀਂ ਉਨ੍ਹਾਂ ਨੂੰ ਕੁਝ ਦੁੱਖ ਨਹੀਂ ਦਿੱਤਾ ਅਤੇ ਜਿੰਨਾਂ ਚਿਰ ਉਹ ਕਰਮਲ ਵਿੱਚ ਸਨ ਉਨ੍ਹਾਂ ਦਾ ਕੁਝ ਨਹੀਂ ਗੁਆਚਿਆ।