Bible Versions
Bible Books

1 Samuel 31:4 (NCV) New Century Version

Versions

PAV   ਤਦ ਸ਼ਾਊਲ ਨੇ ਆਪਣੇ ਸ਼ਸਤ੍ਰ ਚੁੱਕਣ ਵਾਲੇ ਨੂੰ ਆਖਿਆ, ਆਪਣੀ ਤਲਵਾਰ ਧੂ ਕੇ ਉਹ ਦੇ ਨਾਲ ਮੈਨੂੰ ਵਿੰਨ੍ਹ ਅਜਿਹਾ ਨਾ ਹੋਵੇ ਜੋ ਏਹ ਅਸੁੰਨਤੀ ਆਉਣ ਅਤੇ ਮੈਨੂੰ ਵਿੰਨ੍ਹਣ ਅਤੇ ਮੇਰੇ ਨਾਲ ਮਖੌਲ ਕਰਨ। ਪਰ ਇਹ ਗੱਲ ਉਹ ਦੇ ਸ਼ਸਤ੍ਰ ਚੁੱਕਣ ਵਾਲੇ ਨੇ ਨਾ ਮੰਨੀ ਕਿਉਂ ਜੋ ਉਹ ਬਹੁਤ ਘਾਬਰ ਗਿਆ। ਤਦ ਸ਼ਾਊਲ ਤਲਵਾਰ ਫੜ ਕੇ ਉਹਦੇ ਉੱਤੇ ਡਿੱਗ ਪਿਆ
IRVPA   ਤਦ ਸ਼ਾਊਲ ਨੇ ਆਪਣੇ ਸ਼ਸਤਰ ਚੁੱਕਣ ਵਾਲੇ ਨੂੰ ਆਖਿਆ, ਆਪਣੀ ਤਲਵਾਰ ਕੱਢ ਕੇ ਮੈਨੂੰ ਮਾਰ ਦੇ ਕਿਤੇ ਅਜਿਹਾ ਨਾ ਹੋਵੇ ਜੋ ਇਹ ਅਸੁੰਨਤੀ ਆਉਣ ਅਤੇ ਮੈਨੂੰ ਮਾਰਨ ਅਤੇ ਮੇਰੇ ਨਾਲ ਮਖ਼ੌਲ ਕਰਨ। ਪਰ ਇਹ ਗੱਲ ਉਹ ਦੇ ਸ਼ਸਤਰ ਚੁੱਕਣ ਵਾਲੇ ਨੇ ਨਾ ਮੰਨੀ ਕਿਉਂ ਜੋ ਉਹ ਬਹੁਤ ਘਬਰਾ ਗਿਆ। ਤਦ ਸ਼ਾਊਲ ਤਲਵਾਰ ਫੜ੍ਹ ਕੇ ਉਹ ਦੇ ਉੱਤੇ ਡਿੱਗ ਪਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us