Versions
PAV ਸੋ ਉਨ੍ਹਾਂ ਨੇ ਉਸ ਦਾ ਸਿਰ ਵੱਢ ਸੁੱਟਿਆ ਅਤੇ ਉਹ ਦੇ ਸ਼ਸਤ੍ਰ ਲਾਹ ਕੇ ਫਲਿਸਤੀਆਂ ਦੇ ਦੇਸ ਵਿੱਚ ਘੱਲ ਦਿੱਤੇ ਜੋ ਉਨ੍ਹਾਂ ਦੇਵਤਿਆਂ ਦੇ ਮੰਦਰਾਂ ਵਿੱਚ ਅਤੇ ਲੋਕਾਂ ਵਿੱਚ ਉਸ ਦੀ ਡੌਂਡੀ ਫੇਰਨ
IRVPA ਸੋ ਉਨ੍ਹਾਂ ਨੇ ਉਸ ਦਾ ਸਿਰ ਵੱਢ ਸੁੱਟਿਆ ਅਤੇ ਉਹ ਦੇ ਸ਼ਸਤਰ ਲਾਹ ਕੇ ਫ਼ਲਿਸਤੀਆਂ ਦੇ ਦੇਸ ਵਿੱਚ ਘੱਲ ਦਿੱਤੇ ਜੋ ਉਨ੍ਹਾਂ ਦੇਵਤਿਆਂ ਦੇ ਮੰਦਰਾਂ ਵਿੱਚ ਅਤੇ ਲੋਕਾਂ ਵਿੱਚ ਉਸ ਦੀ ਖ਼ਬਰ ਦੇਣ।