Versions
PAV ਬਿਨਯਾਮੀਨ ਦੇ ਗੋਤ ਦਾ ਇੱਕ ਮਨੁੱਖ ਸੀ ਜਿਹ ਦਾ ਨਾਉਂ ਕੀਸ਼ ਜੋ ਅਬੀਏਲ ਦਾ ਪੁੱਤ੍ਰ ਜੋ ਸਰੂਰ ਦਾ ਪੁੱਤ੍ਰ ਜੋ ਬਕੋਰਥ ਦਾ ਪੁੱਤ੍ਰ ਜੋ ਅਫਿਆਹ ਦਾ ਪੁੱਤ੍ਰ ਸੀ ਅਤੇ ਇਹ ਬਿਨਯਾਮੀਨੀ ਵੱਡਾ ਤਕੜਾ ਸੂਰਮਾ ਸੀ
IRVPA {ਸ਼ਾਊਲ ਦਾ ਸਮੂਏਲ ਨੂੰ ਮਿਲਣਾ} PS ਬਿਨਯਾਮੀਨ ਦੇ ਗੋਤ ਦਾ ਇੱਕ ਮਨੁੱਖ ਸੀ ਜਿਸ ਦਾ ਨਾਮ ਕੀਸ਼ ਜੋ ਅਬੀਏਲ ਦਾ ਪੁੱਤਰ ਜੋ ਸਰੂਰ ਦਾ ਪੁੱਤਰ ਜੋ ਬਕੋਰਥ ਦਾ ਪੁੱਤਰ ਜੋ ਅਫਿਆਹ ਦਾ ਪੁੱਤਰ ਸੀ ਅਤੇ ਇਹ ਬਿਨਯਾਮੀਨੀ ਵੱਡਾ ਤਕੜਾ ਸੂਰਮਾ * ਜਾਂ ਧਨੀ ਸੀ।