Versions
PAV ਹੇ ਭਰਾਵੋ, ਅਸੀਂ ਨਹੀਂ ਚਾਹੁੰਦੇ ਜੋ ਤੁਸੀਂ ਉਨ੍ਹਾਂ ਦੀ ਵਿਥਿਆ ਤੋਂ ਜਿਹੜੇ ਸੁੱਤੇ ਪਏ ਹਨ ਅਣਜਾਣ ਰਹੋ ਭਈ ਤੁਸੀਂ ਹੋਰਨਾਂ ਵਾਂਙੁ ਜਿਨ੍ਹਾਂ ਨੂੰ ਕੋਈ ਆਸ ਨਹੀਂ ਸੋਗ ਨਾ ਕਰੋ
ERVPA ਭਰਾਵੋ ਅਤੇ ਭੈਣੋ ਅਸੀਂ ਚਾਹੁੰਦੇ ਹਾਂ ਕਿ ਤੁਸੀਂ ਉਨ੍ਹਾਂ ਲੋਕਾਂ ਬਾਰੇ ਜਾਣ ਲਵੋ ਜਿਹਡ਼ੇ ਮਰ ਚੁੱਕੇ ਹਨ। ਅਸੀਂ ਨਹੀਂ ਚਾਹੁੰਦੇ ਕਿ ਤੁਸੀਂ ਹੋਰਨਾਂ ਲੋਕਾਂ ਵਾਂਗ ਉਦਾਸ ਹੋਵੋ-ਉਨ੍ਹਾਂ ਲੋਕਾਂ ਵਾਂਗ ਜਿਨ੍ਹਾਂ ਕੋਲ ਕੋਈ ਆਸ ਨਹੀਂ ਹੁੰਦਾ।
IRVPA {ਯਿਸੂ ਮਸੀਹ ਦਾ ਦੁਬਾਰਾ ਆਉਣਾ} PS ਹੇ ਭਰਾਵੋ, ਅਸੀਂ ਨਹੀਂ ਚਾਹੁੰਦੇ ਜੋ ਤੁਸੀਂ ਉਨ੍ਹਾਂ ਬਾਰੇ ਜਿਹੜੇ ਸੁੱਤੇ ਪਏ ਹਨ ਅਣਜਾਣ ਰਹੋ, ਤੁਸੀਂ ਪਰਾਈਆਂ ਕੌਮਾਂ ਦੀ ਤਰ੍ਹਾਂ ਸੋਗ ਕਰੋ, ਜਿਨ੍ਹਾਂ ਨੂੰ ਕੋਈ ਆਸ ਨਹੀਂ।