Bible Versions
Bible Books

1 Thessalonians 4:14 (NCV) New Century Version

Versions

PAV   ਕਿਉਂਕਿ ਜੇ ਸਾਨੂੰ ਇਹ ਪਰਤੀਤ ਹੋਈ ਹੈ ਭਈ ਯਿਸੂ ਮੋਇਆ ਅਤੇ ਫੇਰ ਜੀ ਉੱਠਿਆ ਤਾਂ ਇਸੇ ਤਰਾਂ ਪਰਮੇਸ਼ੁਰ ਉਨ੍ਹਾਂ ਨੂੰ ਵੀ ਜਿਹੜੇ ਯਿਸੂ ਵਿੱਚ ਸੌਂ ਗਏ ਹਨ ਉਹ ਦੇ ਨਾਲ ਲਿਆਵੇਗਾ
ERVPA   ਅਸੀਂ ਵਿਸ਼ਵਾਸ ਕਰਦੇ ਹਾਂ ਕਿ ਯਿਸੂ ਮਰਿਆ ਅਤੇ ਫ਼ੇਰ ਮੁਰਦੇ ਤੋਂ ਉਭਾਰਿਆ ਗਿਆ। ਇਸ ਲਈ ਯਿਸੂ ਦੇ ਕਾਰਣ, ਪਰਮੇਸ਼ੁਰ ਯਿਸੂ ਸਮੇਤ ਉਨ੍ਹਾਂ ਲੋਕਾਂ ਨੂੰ ਫ਼ੇਰ ਲਿਆਵੇਗਾ ਜਿਹਡ਼ੇ ਮਰ ਚੁੱਕੇ ਹਨ।
IRVPA   ਕਿਉਂਕਿ ਜੇ ਸਾਨੂੰ ਇਹ ਵਿਸ਼ਵਾਸ ਹੈ ਕਿ ਯਿਸੂ ਮਰਿਆ ਅਤੇ ਫੇਰ ਜਿਉਂਦਾ ਹੋਇਆ ਤਾਂ ਇਸੇ ਤਰ੍ਹਾਂ ਪਰਮੇਸ਼ੁਰ ਉਨ੍ਹਾਂ ਨੂੰ ਵੀ ਜਿਹੜੇ ਯਿਸੂ ਵਿੱਚ ਸੌਂ ਗਏ ਹਨ, ਉਹ ਦੇ ਨਾਲ ਜਿਵਾਲੇਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us