Versions
PAV ਇਸ ਲਈ ਜੋ ਪ੍ਰਭੁ ਆਪ ਲਲਕਾਰੇ ਨਾਲ, ਮਹਾਂ ਦੂਤ ਦੀ ਅਵਾਜ਼ ਨਾਲ ਅਤੇ ਪਰਮੇਸ਼ੁਰ ਦੀ ਤੁਰ੍ਹੀ ਨਾਲ ਸੁਰਗ ਤੋਂ ਉਤਰੇਗਾ ਅਤੇ ਜਿਹੜੇ ਮਸੀਹ ਵਿੱਚ ਹੋ ਕੇ ਮੋਏ ਹਨ ਓਹ ਪਹਿਲਾਂ ਜੀ ਉੱਠਣਗੇ
ERVPA ਪ੍ਰਭੂ ਖੁਦ ਸਵਰਗ ਤੋਂ ਹੇਠਾਂ ਆਵੇਗਾ ਉਦੋਂ ਬਹੁਤ ਵੱਡਾ ਹੁਕਮ ਆਵੇਗਾ। ਇਹ ਹੁਕਮ ਮਹਾਂ ਦੂਤ ਦੀ ਅਵਾਜ਼ ਵਿੱਚ ਅਤੇ ਪਰਮੇਸ਼ੁਰ ਦੀ ਤੂਰ੍ਹੀ ਨਾਲ ਹੋਵੇਗਾ। ਅਤੇ ਉਹ ਮੁਰਦਾ ਲੋਕ ਜਿਹਡ਼ੇ ਮਸੀਹ ਵਿੱਚ ਸਨ ਪਹਿਲਾਂ ਉਭਰਨਗੇ।
IRVPA ਇਸ ਲਈ ਜੋ ਪ੍ਰਭੂ ਆਪ ਲਲਕਾਰ ਨਾਲ, ਮਹਾਂ ਦੂਤ ਦੀ ਅਵਾਜ਼ ਨਾਲ ਅਤੇ ਪਰਮੇਸ਼ੁਰ ਦੀ ਤੁਰ੍ਹੀ ਨਾਲ ਸਵਰਗ ਤੋਂ ਉਤਰੇਗਾ ਅਤੇ ਜਿਹੜੇ ਮਸੀਹ ਵਿੱਚ ਹੋ ਕੇ ਮਰੇ ਹਨ ਉਹ ਪਹਿਲਾਂ ਜਿਉਂਦੇ ਹੋ ਜਾਣਗੇ।