Bible Versions
Bible Books

1 Thessalonians 5:14 (NCV) New Century Version

Versions

PAV   ਹੇ ਭਰਾਵੋ, ਅਸੀਂ ਤੁਹਾਨੂੰ ਤਗੀਦ ਕਰਦੇ ਹਾਂ ਜੋ ਤੁਸੀਂ ਕੁਸੂਤਿਆਂ ਨੂੰ ਸਮਝਾਓ, ਕਮਦਿਲਿਆਂ ਨੂੰ ਦਿਲਾਸਾ ਦਿਓ, ਨਿਤਾਣਿਆਂ ਨੂੰ ਸਮ੍ਹਾਲੋ, ਸਭਨਾਂ ਨਾਲ ਧੀਰਜ ਕਰੋ
ERVPA   ਭਰਾਵੋ ਅਤੇ ਭੈਣੋ, ਅਸੀਂ ਤੁਹਾਨੂੰ ਉਨ੍ਹਾਂ ਲੋਕਾਂ ਨੂੰ ਚੇਤਾਵਨੀ ਦੇਣ ਲਈ ਆਖਦੇ ਹਾਂ ਜਿਹਡ਼ੇ ਕੰਮ ਨਹੀਂ ਕਰਦੇ। ਉਨ੍ਹਾਂ ਲੋਕਾਂ ਦੀ ਹੌਂਸਲਾ ਅਫ਼ਜ਼ਾਈ ਕਰੋ ਜਿਹਡ਼ੇ ਡਰਦੇ ਹਨ। ਜਿਹਡ਼ੇ ਕਮਜ਼ੋਰ ਹਨ ਉਨ੍ਹਾਂ ਦੀ ਸਹਾਇਤਾ ਕਰੋ। ਹਰ ਕਿਸੇ ਨਾਲ ਨਿਮ੍ਰ ਹੋਵੋ।
IRVPA   ਹੇ ਭਰਾਵੋ, ਅਸੀਂ ਤੁਹਾਨੂੰ ਆਖਦੇ ਹਾਂ ਜੋ ਤੁਸੀਂ ਉਹਨਾਂ ਨੂੰ ਸਮਝਾਓ ਜਿਹੜੇ ਠੀਕ ਚਾਲ ਨਹੀਂ ਚਲਦੇ, ਕਮਜ਼ੋਰ ਦਿਲ ਵਾਲਿਆਂ ਨੂੰ ਹੌਂਸਲਾ ਦੇਵੋ, ਨਿਰਬਲਾਂ ਨੂੰ ਸੰਭਾਲੋ, ਅਤੇ ਸਾਰਿਆਂ ਨਾਲ ਧੀਰਜ ਕਰੋ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us