Versions
PAV ਕਿਉਂ ਜੋ ਤੁਸੀਂ ਆਪ ਠੀਕ ਤਰਾਂ ਜਾਣਦੇ ਹੋ ਭਈ ਪ੍ਰਭੁ ਦਾ ਦਿਨ ਇਸ ਤਰਾਂ ਆਵੇਗਾ ਜਿਸ ਤਰਾਂ ਰਾਤ ਨੂੰ ਚੋਰ
ERVPA ਤੁਸੀਂ ਬਹੁਤ ਚੰਗੀ ਤਰ੍ਹਾਂ ਜਾਣਦੇ ਹੋ ਕਿ ਜਿਸ ਦਿਨ ਪ੍ਰਭੂ ਫ਼ੇਰ ਆਵੇਗਾ ਉਸੇ ਤਰ੍ਹਾਂ ਹੈਰਾਨ ਭਰਿਆ ਹੋਵੇਗਾ ਜਿਵੇਂ ਉਦੋਂ ਜਦੋਂ ਰਾਤ ਵੇਲੇ ਚੋਰ ਆਉਂਦਾ ਹੈ।
IRVPA ਕਿਉਂਕਿ ਤੁਸੀਂ ਆਪ ਚੰਗੀ ਤਰ੍ਹਾਂ ਜਾਣਦੇ ਹੋ ਕਿ ਪ੍ਰਭੂ ਦਾ ਦਿਨ ਇਸ ਤਰ੍ਹਾਂ ਆਵੇਗਾ, ਜਿਸ ਤਰ੍ਹਾਂ ਰਾਤ ਨੂੰ ਚੋਰ ਆਉਂਦਾ ਹੈ।