Bible Versions
Bible Books

1 Thessalonians 5:23 (NCV) New Century Version

Versions

PAV   ਅਤੇ ਸ਼ਾਂਤੀ ਦਾਤਾ ਪਰਮੇਸ਼ੁਰ ਆਪੇ ਤੁਹਾਨੂੰ ਪੂਰੀ ਤਰਾਂ ਪਵਿੱਤਰ ਕਰੇ ਅਰ ਤੁਹਾਡਾ ਆਤਮਾ ਅਤੇ ਜੀਵ ਅਤੇ ਸਰੀਰ ਸਾਡੇ ਪ੍ਰਭੁ ਯਿਸੂ ਮਸੀਹ ਦੇ ਆਉਣ ਦੇ ਵੇਲੇ ਦੋਸ਼ ਰਹਿਤ ਸੰਪੂਰਨ ਬਚਿਆ ਰਹੇ
ERVPA   ਅਸੀ ਪ੍ਰਾਰਥਨਾ ਕਰਦੇ ਹਾਂ ਕਿ ਅਮਨ ਦਾ ਪਰਮੇਸ਼ੁਰ ਖੁਦ ਤੁਹਾਨੂੰ ਉਸੇ ਦਾ ਹੋਣ ਲਈ ਪਵਿੱਤਰ ਬਣਾਵੋ। ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਤੁਹਾਡਾ ਆਤਮਾ ਅਤੇ ਜੀਵਨ ਅਤੇ ਸ਼ਰੀਰ ਸਾਡੇ ਪ੍ਰਭੂ ਯਿਸੂ ਮਸੀਹ ਦੇ ਆਉਣ ਤੱਕ ਸੁਰਖਿਅਤ ਅਤੇ ਦੋਸ਼ ਰਹਿਰ ਰਹਿਣ।
IRVPA   {ਬਰਕਤ} PS ਅਤੇ ਸ਼ਾਂਤੀ ਦਾਤਾ ਪਰਮੇਸ਼ੁਰ ਆਪ ਹੀ ਤੁਹਾਨੂੰ ਪੂਰੀ ਤਰ੍ਹਾਂ ਪਵਿੱਤਰ ਕਰੇ ਅਤੇ ਤੁਹਾਡਾ ਆਤਮਾ ਅਤੇ ਜੀਵ ਅਤੇ ਸਰੀਰ ਸਾਡੇ ਪ੍ਰਭੂ ਯਿਸੂ ਮਸੀਹ ਦੇ ਆਉਣ ਦੇ ਵੇਲੇ ਦੋਸ਼ ਰਹਿਤ, ਸੰਪੂਰਨ ਬਚਿਆ ਰਹੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us