Bible Versions
Bible Books

1 Thessalonians 5:8 (NCV) New Century Version

Versions

PAV   ਪਰ ਅਸੀਂ ਜਦੋਂ ਦਿਨ ਦੇ ਹਾਂ ਤਾਂ ਨਿਹਚਾ ਅਤੇ ਪ੍ਰੇਮ ਦੀ ਸੰਜੋ ਅਤੇ ਮੁਕਤੀ ਦੀ ਆਸ ਨੂੰ ਟੋਪ ਦੇ ਥਾਂ ਪਹਿਨ ਕੇ ਸੁਚੇਤ ਰਹੀਏ
ERVPA   ਪਰ ਅਸੀਂ ਤਾਂ ਦਿਨ ਵਾਲੇ ਹਾਂ, ਇਸ ਲਈ ਸਾਨੂੰ ਆਪਣੇ-ਆਪ ਉੱਪਰ ਕਾਬੂ ਰੱਖਣਾ ਚਾਹੀਦਾ ਹੈ। ਸਾਨੂੰ ਵਿਸ਼ਵਾਸ ਅਤੇ ਪ੍ਰੇਮ ਨੂੰ ਆਪਣੇ ਸੁਰਖਿਆ ਕਵਚ ਵਾਂਗ ਪਹਿਨਣਾ ਚਾਹੀਦਾ ਹੈ, ਅਤੇ ਮੁਕਤੀ ਦੀ ਆਸ ਸਾਡਾ ਟੋਪ ਹੋਣੀ ਚਾਹੀਦੀ ਹੈ।
IRVPA   ਪਰ ਅਸੀਂ ਜਦੋਂ ਦਿਨ ਵਾਲੇ ਹਾਂ ਤਾਂ ਵਿਸ਼ਵਾਸ ਅਤੇ ਪਿਆਰ ਨੂੰ ਸੁਰੱਖਿਆ ਵੱਜੋਂ ਪਹਿਨਣਾ ਅਤੇ ਮੁਕਤੀ ਦੀ ਆਸ ਨੂੰ ਸਿਰ ਦੇ ਟੋਪ ਦੀ ਥਾਂ ਪਹਿਨ ਕੇ ਸੁਚੇਤ ਰਹੀਏ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us