Bible Versions
Bible Books

1 Timothy 3:12 (NCV) New Century Version

Versions

PAV   ਸੇਵਕ ਇੱਕੋ ਹੀ ਪਤਨੀ ਦੇ ਪਤੀ ਹੋਣ ਅਤੇ ਆਪਣਿਆਂ ਬਾਲਕਾਂ ਅਤੇ ਆਪਣੇ ਘਰਾਂ ਦਾ ਚੰਗੀ ਤਰਾਂ ਨਾਲ ਪਰਬੰਧ ਕਰਨ
ERVPA   ਜਿਹਡ਼ੇ ਆਦਮੀ ਵਿਸ਼ੇਸ਼ ਸਹਾਇਕਾਂ ਵਜੋਂ ਸੇਵਾ ਕਰਨਾ ਚਾਹੁੰਦੇ ਹਨ ਉਨ੍ਹਾਂ ਨੂੰ ਕੇਵਲ ਇੱਕ ਪਤਨੀ ਰੱਖਣੀ ਚਾਹੀਦੀ ਹਾਯ। ਉਨ੍ਹਾਂ ਨੂੰ ਆਪਣੇ ਪਰਿਵਾਰਾਂ ਅਤੇ ਆਪਣੇ ਬਚਿਆਂ ਦੇ ਚੰਗੇ ਆਗੂ ਹੋਣਾ ਚਾਹੀਦਾ ਹੈ।
IRVPA   ਸੇਵਕ ਇੱਕੋ ਹੀ ਪਤਨੀ ਦੇ ਪਤੀ ਹੋਣ, ਆਪਣਿਆਂ ਬੱਚਿਆਂ ਅਤੇ ਆਪਣੇ ਘਰਾਂ ਦਾ ਚੰਗੀ ਤਰ੍ਹਾਂ ਨਾਲ ਪ੍ਰੰਬੰਧ ਕਰਨ ਵਾਲੇ ਹੋਣ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us