Bible Versions
Bible Books

1 Timothy 3:6 (NCV) New Century Version

Versions

PAV   ਉਹ ਨਵਾਂ ਚੇਲਾ ਨਾ ਹੋਵੇ ਭਈ ਕਿਤੇ ਫੁੱਲ ਕੇ ਸ਼ਤਾਨ ਦੀ ਸਜ਼ਾ ਵਿੱਚ ਨਾ ਜਾ ਪਵੇ
ERVPA   ਪਰ ਇੱਕ ਬਜ਼ੁਰਗ ਨੂੰ ਨਵਾਂ ਨਿਹਚਾਵਾਨ ਨਹੀਂ ਹੋਣ ਚਾਹੀਦਾ। ਕਿਉਂਕਿ ਜਿਹਡ਼ਾ ਇਨਸਾਨ ਨਵਾਂ ਨਿਹਚਾਵਾਨ ਹੈ। ਤਾਂ ਉਹ ਆਪਣੇ ਆਪ ਉੱਪਰ ਗੁਮਾਨ ਕਰ ਸਕਦਾ ਹੈ। ਫ਼ੇਰ ਉਹ ਆਪਣੇ ਹੰਕਾਰ ਲਈ ਉਸੇ ਤਰ੍ਹਾਂ ਨਿੰਦਿਆ ਜਾਵੇਗਾ ਜਿਵੇਂ ਸ਼ੈਤਾਨ ਨਿੰਦਿਆ ਗਿਆ ਸੀ।
IRVPA   ਉਹ ਨਵਾਂ ਚੇਲਾ ਨਾ ਹੋਵੇ, ਕਿ ਕਿਤੇ ਘਮੰਡ ਵਿੱਚ ਕੇ ਸ਼ੈਤਾਨ ਦੀ ਤਰ੍ਹਾਂ ਸਜ਼ਾ ਪਾਵੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us