Bible Versions
Bible Books

1 Timothy 4:10 (NCV) New Century Version

Versions

PAV   ਇਸੇ ਨਮਿੱਤ ਅਸੀਂ ਮਿਹਨਤ ਅਤੇ ਜਤਨ ਕਰਦੇ ਹਾਂ ਇਸ ਲਈ ਜੋ ਅਸਾਂ ਜੀਉਂਦੇ ਪਰਮੇਸ਼ੁਰ ਉੱਤੇ ਆਸ ਲਾਈ ਹੋਈ ਹੈ ਜਿਹੜਾ ਸਾਰਿਆਂ ਮਨੁੱਖਾਂ ਦਾ ਪਰ ਖਾਸ ਕਰਕੇ ਨਿਹਚਾਵਾਨਾਂ ਦਾ ਮੁਕਤੀ ਦਾਤਾ ਹੈ।।
ERVPA   ਇਹੀ ਕਾਰਣ ਹੈ ਕਿ ਅਸੀਂ ਕੰਮ ਕਰਦੇ ਹਾਂ ਅਤੇ ਸੰਘਰਸ਼ ਕਰਦੇ ਹਾਂ; ਅਸੀਂ ਜਿਉਂਦੇ ਜਾਗਦੇ ਪਰਮੇਸ਼ੁਰ ਵਿੱਚ ਆਸ ਰਖਦੇ ਹਾਂ। ਉਹ ਸਮੂਹ ਲੋਕਾਂ ਦਾ ਮੁਕਤੀਦਾਤਾ ਹੈ। ਖਾਸ ਤੌਰ ਤੇ ਜਿਹਡ਼ੇ ਲੋਕ ਉਸ ਵਿੱਚ ਨਿਹਚਾ ਰਖਦੇ ਹਨ।
IRVPA   ਇਸੇ ਲਈ ਅਸੀਂ ਮਿਹਨਤ ਅਤੇ ਯਤਨ ਕਰਦੇ ਹਾਂ, ਕਿਉਂ ਜੋ ਅਸੀਂ ਜਿਉਂਦੇ ਪਰਮੇਸ਼ੁਰ ਉੱਤੇ ਆਸ ਰੱਖੀ ਹੈ ਜਿਹੜਾ ਸਾਰਿਆਂ ਮਨੁੱਖਾਂ ਦਾ, ਪਰ ਖ਼ਾਸ ਕਰਕੇ ਵਿਸ਼ਵਾਸੀਆਂ ਦਾ ਮੁਕਤੀਦਾਤਾ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us