Versions
PAV ਪਰ ਗੰਦੀਆਂ ਅਤੇ ਬੁੱਢੀਆਂ ਵਾਲੀਆਂ ਕਹਾਣੀਆਂ ਵੱਲੋਂ ਮੂੰਹ ਮੋੜ ਅਤੇ ਭਗਤੀ ਲਈ ਆਪ ਸਾਧਨਾ ਕਰ
ERVPA ਲੋਕ ਮੂਰਖ ਕਹਾਣੀਆਂ ਸੁਣਾਉਂਦੇ ਹਨ ਜਿਨ੍ਹਾਂ ਦਾ ਪਰਮੇਸ਼ੁਰ ਦੇ ਸੱਚ ਨਾਲ ਕੋਈ ਮੇਲ ਨਹੀਂ। ਉਨ੍ਹਾਂ ਕਹਾਣੀਆਂ ਦੇ ਅਨੁਸਾਰ ਨਾ ਚੱਲੋ। ਪਰ ਆਪਣੇ ਆਪ ਨੂੰ ਪਰਮੇਸ਼ੁਰ ਦੇ ਸੱਚੇ ਸੇਵਕ ਹੋਣ ਵਜੋਂ ਤਿਆਰ ਕਰੋ।
IRVPA ਪਰ ਗੰਦੀਆਂ ਅਤੇ ਬੁੱਢੀਆਂ ਵਾਲੀਆਂ ਕਹਾਣੀਆਂ ਵੱਲੋਂ ਮੂੰਹ ਮੋੜ, ਅਤੇ ਭਗਤੀ ਲਈ ਆਪ ਸਾਧਨਾ ਕਰ।