Bible Versions
Bible Books

1 Timothy 5:13 (NCV) New Century Version

Versions

PAV   ਨਾਲੇ ਓਹ ਘਰ ਘਰ ਫਿਰ ਕੇ ਆਲਸਣਾਂ ਬਣਨਾਂ ਸਿੱਖਦੀਆਂ ਹਨ ਅਤੇ ਨਿਰੀਆਂ ਆਲਸਣਾਂ ਹੀ ਨਹੀਂ ਸਗੋਂ ਬੁੜ ਬੁੜ ਕਰਨ ਵਾਲੀਆਂ ਅਤੇ ਪਰਾਇਆਂ ਕੰਮਾਂ ਵਿੱਚ ਲੱਤ ਅੜਾਉਣ ਵਾਲੀਆਂ ਹੁੰਦੀਆਂ ਹਨ ਅਤੇ ਅਜੋਗ ਗੱਲਾਂ ਕਰਦੀਆਂ ਹਨ
ERVPA   ਇਹ ਵੀ, ਕਿ ਇਹ ਵਿਧਵਾਵਾਂ ਜਲਦੀ ਹੀ ਇੱਕ ਘਰ ਤੋਂ ਦੂਜੇ ਘਰ ਜਾਕੇ ਆਪਣਾ ਸਮਾਂ ਨਸ਼ਟ ਕਰਨ ਦੀਆਂ ਆਦੀ ਹੋ ਜਾਂਦੀਆਂ ਹਨ। ਉਹ ਦੂਸਰਿਆਂ ਬਾਰੇ ਗੱਲਾਂ ਕਰਦੀਆਂ ਹਨ ਅਤੇ ਦੂਸਰਿਆਂ ਲੋਕਾਂ ਦੀਆਂ ਜ਼ਿੰਦਗੀਆਂ ਵਿੱਚ ਦਖਲ ਦੇਣਾ ਸ਼ੁਰੂ ਕਰ ਦਿੰਦੀਆਂ ਹਨ। ਉਹ ਅਜਿਹੀਆਂ ਗੱਲਾਂ ਆਖਦੀਆਂ ਹਨ ਜਿਹਡ਼ੀਆਂ ਉਨ੍ਹਾਂ ਨੂੰ ਨਹੀਂ ਆਖਣੀਆਂ ਚਾਹੀਦੀਆਂ।
IRVPA   ਨਾਲੇ ਉਹ ਘਰ-ਘਰ ਫਿਰ ਕੇ ਆਲਸਣਾਂ ਬਣਨਾ ਸਿੱਖਦੀਆਂ ਹਨ ਅਤੇ ਨਿਰੀਆਂ ਆਲਸਣਾਂ ਹੀ ਨਹੀਂ ਸਗੋਂ ਬੁੜ-ਬੁੜ ਕਰਨ ਵਾਲੀਆਂ ਅਤੇ ਪਰਾਇਆਂ ਕੰਮਾਂ ਵਿੱਚ ਲੱਤ ਅੜਾਉਣ ਵਾਲੀਆਂ ਹੁੰਦੀਆਂ ਹਨ ਅਤੇ ਅਯੋਗ ਗੱਲਾਂ ਕਰਦੀਆਂ ਹਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us