Versions
PAV ਜਿਹੜੇ ਪਾਪ ਕਰਦੇ ਹਨ ਓਹਨਾਂ ਨੂੰ ਸਭਨਾਂ ਦੇ ਸਾਹਮਣੇ ਝਿੜਕ ਦੇਹ ਭਈ ਬਾਕੀ ਦਿਆਂ ਨੂੰ ਭੀ ਡਰ ਰਹੇ
ERVPA ਪਾਪੀਆਂ ਨੂੰ ਆਖੋ ਕਿ ਉਹ ਗਲਤ ਕੰਮ ਕਰ ਰਹੇ ਹਨ। ਇਹ ਗੱਲ ਸਾਰੀ ਕਲੀਸਿਯਾ ਦੇ ਸਾਮ੍ਹਣੇ ਆਖੋ। ਇਸ ਤਰ੍ਹਾਂ ਹੋਰਾਂ ਨੂੰ ਵੀ ਚੇਤਾਵਨੀ ਮਿਲੇਗੀ।
IRVPA ਜਿਹੜੇ ਪਾਪ ਕਰਦੇ ਹਨ, ਉਹਨਾਂ ਨੂੰ ਸਭਨਾਂ ਦੇ ਸਾਹਮਣੇ ਝਿੜਕ ਦੇ ਤਾਂ ਕਿ ਦੂਜਿਆਂ ਨੂੰ ਵੀ ਡਰ ਰਹੇ।